Bible Punjabi
Verse: ROM.16.5

5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।