Bible Punjabi
Verse: ROM.3.4

4ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।