Bible Punjabi
Verse: ROM.3.8

8ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।