Verse: ROM.3.9
ਕੋਈ ਧਰਮੀ ਨਹੀਂ
9ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।