Bible Punjabi
Verse: ROM.4.1

ਅਬਰਾਹਾਮ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਿਆ

1ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ?