Verse: ROM.6.6
6ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।