Bible Punjabi
Verse: ROM.7.21

21ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।