Verse: ROM.7.3
3ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।