Verse: ROM.7.4
4ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।