Bible Punjabi
Verse: ROM.9.17

17ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।