Bible Punjabi
Verse: ROM.9.18

18ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।