Bible Punjabi
Verse: ROM.9.20

20ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?