Verse: ROM.9.30
ਇਸਰਾਏਲ ਦਾ ਅਵਿਸ਼ਵਾਸ
30ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।