Bible Punjabi
Verse: ROM.9.32

32ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।