Bible Punjabi
Verse: SNG.3.1

1ਰਾਤ ਨੂੰ ਮੈਂ ਆਪਣੇ ਪਲੰਗ ਉੱਤੇ,

ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ,

ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।