Bible Punjabi
Verse: SNG.5.16

16ਉਸ ਦਾ ਬੋਲ ਬਹੁਤ ਮਿੱਠਾ ਹੈ,

ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ!

ਹੇ ਯਰੂਸ਼ਲਮ ਦੀਓ ਧੀਓ,

ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।