Verse: SNG.6.1
ਸਹੇਲੀਆਂ
1ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ?
ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?