Bible Punjabi
Verse: SNG.8.10

ਵਧੂ

10ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ,

ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।