Bible Punjabi
Verse: SNG.8.11

ਵਰ

11ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ,

ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ।

ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।