Bible Punjabi
Verse: SNG.8.12

12ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ,

ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ,

ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।