Bible Punjabi
Verse: SNG.8.4

4ਹੇ ਯਰੂਸ਼ਲਮ ਦੀਓ ਧੀਓ,

ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ,

ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ

ਜਦ ਤੱਕ ਉਸ ਨੂੰ ਆਪ ਨਾ ਭਾਵੇ?