Bible Punjabi
Verse: TIT.2.15

15ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ।