Bible Punjabi
Verse: ZEC.1.7

ਘੋੜਿਆਂ ਦੇ ਸੰਬੰਧਿਤ ਦਰਸ਼ਣ

7ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਗਿਆਰਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਜੋ ਉਹ ਸ਼ਬਾਟ ਦਾ ਮਹੀਨਾ ਸੀ, ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ