Verse: ZEC.10.2
2ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।