Bible Punjabi
Verse: ZEC.14.9

9ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।