Bible Punjabi
Verse: ZEC.3.1

ਮਹਾਂ ਜਾਜਕ ਦੇ ਨਾਲ ਸੰਬੰਧਿਤ ਦਰਸ਼ਣ

1ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।