Bible Punjabi
Verse: ZEC.6.10

10ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ