Verse: ZEC.6.13
13ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।