Bible Punjabi
Verse: ZEC.7.13

13ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।