Bible Punjabi
Verse: ZEC.7.7

7ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ?