Verse: ZEC.9.1
ਗੁਆਂਢੀ ਰਾਜਾ ਦਾ ਨਿਆਂ
1ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ।