Bible Punjabi
Verse: ZEC.9.10

10ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।