Bible Punjabi
Verse: ZEP.3.10

10ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ।