Verse: ZEP.3.20
20ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ।